ਲੂਕਾ ਦੀ ਇੰਜੀਲ 7:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਸ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨ ਵਾਲਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)2 ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਹ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨਾਊ ਸੀ Sien die hoofstukਪਵਿੱਤਰ ਬਾਈਬਲ (Revised Common Language North American Edition)2 ਉੱਥੇ ਇੱਕ ਰੋਮੀ ਸੂਬੇਦਾਰ ਦਾ ਨੌਕਰ ਬਿਮਾਰੀ ਦੇ ਕਾਰਨ ਮਰਨ ਵਾਲਾ ਸੀ । ਸੂਬੇਦਾਰ ਆਪਣੇ ਨੌਕਰ ਨੂੰ ਬਹੁਤ ਪਿਆਰ ਕਰਦਾ ਸੀ । Sien die hoofstukਪੰਜਾਬੀ ਮੌਜੂਦਾ ਤਰਜਮਾ2 ਉੱਥੇ ਇੱਕ ਸੂਬੇਦਾਰ ਦਾ ਨੌਕਰ ਸੀ, ਜੋ ਉਸਦੇ ਮਾਲਕ ਨੂੰ ਬਹੁਤ ਪਿਆਰਾ ਸੀ, ਉਹ ਬਿਮਾਰ ਸੀ ਅਤੇ ਮਰਨ ਵਾਲਾ ਸੀ। Sien die hoofstukPunjabi Standard Bible2 ਕਿਸੇ ਸੂਬੇਦਾਰ ਦਾ ਸੇਵਕ ਜਿਹੜਾ ਉਸ ਨੂੰ ਬਹੁਤ ਪਿਆਰਾ ਸੀ, ਰੋਗ ਨਾਲ ਮਰਨ ਵਾਲਾ ਸੀ। Sien die hoofstukਪਵਿੱਤਰ ਬਾਈਬਲ2 ਉੱਥੇ ਇੱਕ ਸੈਨਾ ਅਧਿਕਾਰੀ ਸੀ। ਉਸਦਾ ਨੌਕਰ ਬੜਾ ਬਿਮਾਰ ਸੀ, ਅਤੇ ਮਰਨ ਕਿਨਾਰੇ ਸੀ। ਉਸ ਨੂੰ ਨੌਕਰ ਨਾਲ ਬੜਾ ਪਿਆਰ ਸੀ। Sien die hoofstuk |