Aanlyn Bybel

- Advertensies -




ਮਲਾਕੀ 2:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਕੀ ਸਾਡਾ ਸਾਰਿਆਂ ਦਾ ਇੱਕੋ ਹੀ ਪਿਤਾ ਨਹੀਂ ਅਤੇ ਕੀ ਇੱਕੋ ਹੀ ਪਰਮੇਸ਼ੁਰ ਨੇ ਸਾਨੂੰ ਨਹੀਂ ਸਿਰਜਿਆ? ਫੇਰ ਕਿਉਂ ਅਸੀਂ ਆਪਣੇ ਭਰਾਵਾਂ ਤੋਂ ਬੇਪਰਤੀਤੇ ਹੋ ਕੇ ਆਪਣੇ ਪੁਰਖਿਆਂ ਦੇ ਨੇਮ ਨੂੰ ਭਰਿਸ਼ਟ ਕਰਦੇ ਹਾਂ?

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਕੀ ਅਸਾਂ ਸਾਰਿਆਂ ਦਾ ਇੱਕੋ ਹੀ ਪਿਤਾ ਨਹੀਂ ਅਤੇ ਕੀ ਇੱਕੋ ਹੀ ਪਰਮੇਸ਼ੁਰ ਨੇ ਸਾਨੂੰ ਨਹੀਂ ਸਾਜਿਆ? ਫੇਰ ਕਿਉਂ ਅਸੀਂ ਆਪਣੇ ਭਰਾਵਾਂ ਤੋਂ ਬੇਪਰਤੀਤੇ ਹੋ ਕੇ ਆਪਣੇ ਪਿਓ ਦਾਦਿਆਂ ਦੇ ਨੇਮ ਨੂੰ ਪਲੀਤ ਕਰਦੇ ਹਾਂ?

Sien die hoofstuk Kopieer

ਪਵਿੱਤਰ ਬਾਈਬਲ

10 ਸਾਡਾ ਸਭ ਦਾ ਪਿਤਾ (ਪਰਮੇਸ਼ੁਰ) ਇੱਕ ਹੈ। ਉਸ ਨੇ ਹੀ ਸਾਨੂੰ ਸਾਰਿਆਂ ਨੂੰ ਸਾਜਿਆ ਹੈ। ਤਾਂ ਫ਼ਿਰ ਭਾਈ-ਭਾਈ ਨੂੰ ਕਿਉਂ ਧੋਖਾ ਦਿੰਦਾ ਹੈ? ਅਜਿਹੇ ਲੋਕ ਇਉਂ ਕਰਕੇ ਇਹ ਜਤਾਉਂਦੇ ਹਨ ਕਿ ਉਨ੍ਹਾਂ ਨੂੰ ਨੇਮ ਦਾ ਕੋਈ ਆਦਰ ਨਹੀਂ। ਉਨ੍ਹਾਂ ਨੂੰ ਉਸ ਬਿਵਸਬਾ ਦੀ ਕੋਈ ਇੱਜ਼ਤ ਨਹੀਂ ਜਿਹੜੀ ਸਾਡੇ ਪੁਰਖਿਆਂ ਨੇ ਪਰਮੇਸ਼ੁਰ ਨਾਲ ਬੰਨ੍ਹੀ ਸੀ।

Sien die hoofstuk Kopieer




ਮਲਾਕੀ 2:10

Volg ons:

Advertensies


Advertensies