Aanlyn Bybel

- Advertensies -




ਮਲਾਕੀ 2:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਫੇਰ ਤੁਸੀਂ ਇਹ ਵੀ ਕਰਦੇ ਹੋ ਕਿ ਤੁਸੀਂ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਅਤੇ ਹੂੰਗਿਆਂ ਨਾਲ ਢੱਕ ਦਿੱਤਾ, ਕਿਉਂ ਜੋ ਉਹ ਫੇਰ ਤੁਹਾਡੀ ਭੇਟ ਨੂੰ ਨਹੀਂ ਵੇਖਦਾ ਅਤੇ ਨਾ ਤੁਹਾਡੇ ਹੱਥੋਂ ਖੁਸ਼ ਹੋ ਕੇ ਲੈਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਫੇਰ ਤੁਸੀਂ ਇਹ ਵੀ ਕਰਦੇ ਹੋ ਕਿ ਤੁਸਾਂ ਯਹੋਵਾਹ ਦੀ ਜਗਵੇਦੀ ਨੂੰ ਅੰਝੂਆਂ ਨਾਲ ਅਤੇ ਹੂੰਗਿਆਂ ਨਾਲ ਢੱਕ ਦਿੱਤਾ ਕਿਉਂ ਜੋ ਉਹ ਫੇਰ ਤੁਹਾਡੀ ਭੇਟ ਨੂੰ ਨਹੀਂ ਵੇਖਦਾ ਅਤੇ ਨਾ ਤੁਹਾਡੇ ਹੱਥੋਂ ਖੁਸ਼ ਹੋ ਕੇ ਲੈਂਦਾ ਹੈ

Sien die hoofstuk Kopieer

ਪਵਿੱਤਰ ਬਾਈਬਲ

13 ਤੁਸੀਂ ਰੋ-ਰੋ ਕੇ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਭਾਵੇਂ ਭਰ ਦੇਵੋਁ, ਪਰ ਉਹ ਤੁਹਾਡੀ ਭੇਟਾ ਸਵੀਕਾਰ ਨਾ ਕਰੇਗਾ। ਯਹੋਵਾਹ ਤੁਹਾਡੀਆਂ ਵਸਤਾਂ ਉੱਪਰ ਨਾ ਰੀਝੇਗਾ।

Sien die hoofstuk Kopieer




ਮਲਾਕੀ 2:13

Volg ons:

Advertensies


Advertensies