ਮਲਾਕੀ 2:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ ਸੀ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ Sien die hoofstukਪਵਿੱਤਰ ਬਾਈਬਲ O.V. Bible (BSI)15 ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ ਸੋ ਤੁਸੀਂ ਆਪਣਿਆਂ ਆਤਮਿਆਂ ਵਿੱਚ ਖਬਰਦਾਰ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਤੀਵੀਂ ਦੀ ਬੇਪਰਤੀਤੀ ਨਾ ਕਰ Sien die hoofstukਪਵਿੱਤਰ ਬਾਈਬਲ15 ਪਰਮੇਸ਼ੁਰ ਪਤੀ-ਪਤਨੀ ਨੂੰ ਇੱਕ ਜਿਸਮ, ਇੱਕ ਰੂਹ ਵਜੋਂ ਵੇਖਣਾ ਚਾਹੁੰਦਾ ਹੈ ਤਾਂ ਜੋ ਉਨ੍ਹਾਂ ਨੂੰ ਪਵਿੱਤਰ ਬੱਚੇ ਪੈਦਾ ਹੋਣ। ਇਸ ਲਈ ਤੁਹਾਨੂੰ ਉਸ ਆਤਮਿਕ ਏਕਤਾ ਦੀ ਰੱਖਿਆ ਕਰਨੀ ਚਾਹੀਦੀ ਹੈ ਅਤੇ ਆਪਣੀ ਪਤਨੀ ਨਾਲ ਫ਼ਰੇਬ ਨਹੀਂ ਕਰਨਾ ਚਾਹੀਦਾ। ਉਹ ਜੁਆਨੀ ਤੋਂ ਤੇਰੇ ਅੰਗ-ਸੰਗ ਰਹੀ ਹੈ। Sien die hoofstuk |