ਮਲਾਕੀ 2:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤੁਸੀਂ ਆਪਣੀਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਹੈ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸੀਂ ਉਹ ਨੂੰ ਅਕਾ ਦਿੱਤਾ? ਇਸ ਆਖਣ ਵਿੱਚ ਕਿ ਜਦ ਹਰੇਕ ਬੁਰਿਆਈ ਕਰਦਾ ਹੈ ਤਾਂ ਇਹ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਉਹਨਾਂ ਤੋਂ ਖੁਸ਼ ਹੈ, ਜਾਂ ਇਹ ਕਿ ਨਿਆਂ ਦਾ ਪਰਮੇਸ਼ੁਰ ਕਿੱਥੇ ਹੈ? Sien die hoofstukਪਵਿੱਤਰ ਬਾਈਬਲ O.V. Bible (BSI)17 ਤੁਸਾਂ ਆਪਣਿਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸਾਂ ਉਹ ਨੂੰ ਅਕਾ ਦਿੱਤਾ? ਏਸ ਆਖਣ ਵਿੱਚ ਕਿ ਜਦ ਹਰੇਕ ਬੁਰਿਆਈ ਕਰਦਾ ਹੈ ਤਾਂ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਓਹਨਾਂ ਤੋਂ ਖੁਸ਼ ਹੈ, ਯਾ ਏਹ ਭਈ ਇਨਸਾਫ ਦਾ ਪਰਮੇਸ਼ੁਰ ਕਿੱਥੇ ਹੈ?।। Sien die hoofstukਪਵਿੱਤਰ ਬਾਈਬਲ17 ਤੁਸੀਂ ਗ਼ਲਤ ਗੱਲਾਂ ਦਾ ਪ੍ਰਚਾਰ ਕੀਤਾ ਅਤੇ ਉਨ੍ਹਾਂ ਗ਼ਲਤ ਗੱਲਾਂ ਨੇ ਯਹੋਵਾਹ ਨੂੰ ਉਦਾਸ ਕੀਤਾ। ਤੁਸੀਂ ਲੋਕਾਂ ਵਿੱਚ ਗ਼ਲਤ ਪ੍ਰਚਾਰ ਕੀਤਾ ਕਿ ਬਦੀ ਕਰਨ ਵਾਲੇ ਲੋਕਾਂ ਨੂੰ ਪਰਮੇਸ਼ੁਰ ਪਸੰਦ ਕਰਦਾ ਹੈ ਤੁਸੀਂ ਪ੍ਰਚਾਰਿਆ ਕਿ ਅਜਿਹੇ ਮਨੁੱਖਾਂ ਨੂੰ ਪਰਮੇਸ਼ੁਰ ਭਲੇ ਸਮਝਦਾ ਹੈ। ਅਤੇ ਪਰਮੇਸ਼ੁਰ ਬਦੀ ਕਰਨ ਵਾਲਿਆਂ ਨੂੰ ਸਜ਼ਾ ਨਹੀਂ ਦਿੰਦਾ। Sien die hoofstuk |