Aanlyn Bybel

- Advertensies -




ਮਲਾਕੀ 2:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਵੇਖੋ, ਮੈਂ ਤੁਹਾਡੇ ਬੀ ਨੂੰ ਝਿੜਕਾਂਗਾ ਅਤੇ ਤੁਹਾਡੇ ਮੂੰਹਾਂ ਉੱਤੇ ਗੰਦ ਅਰਥਾਤ ਤੁਹਾਡਿਆਂ ਪਰਬਾਂ ਦਾ ਗੰਦ ਸੁੱਟਾਂਗਾ ਅਤੇ ਤੁਸੀਂ ਵੀ ਉਸ ਦੇ ਨਾਲ ਸੁੱਟੇ ਜਾਓਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਵੇਖੋ, ਮੈਂ ਤੁਹਾਡੇ ਬੀ ਨੂੰ ਝਿੜਕਾਂਗਾ ਅਤੇ ਤੁਹਾਡੇ ਮੂੰਹਾਂ ਉੱਤੇ ਗੰਦ ਅਰਥਾਤ ਤੁਹਾਡਿਆਂ ਪਰਬਾਂ ਦਾ ਗੰਦ ਸੁੱਟਾਂਗਾ ਅਤੇ ਤੁਸੀਂ ਵੀ ਉਸ ਦੇ ਨਾਲ ਸੁੱਟੇ ਜਾਓਗੇ

Sien die hoofstuk Kopieer

ਪਵਿੱਤਰ ਬਾਈਬਲ

3 “ਵੇਖੋ, ਮੈਂ ਤੁਹਾਡੇ ਉਤਰਾਧਿਕਾਰੀਆਂ ਨੂੰ ਝਿੜਕਾਂਗਾ ਤੇ ਸਜ਼ਾ ਦੇਵਾਂਗਾ। ਛੁੱਟੀਆਂ ’ਚ ਤੁਹਾਡੇ ਜਾਜਕ ਮੈਨੂੰ ਬਲੀਆਂ ਚੜ੍ਹਾਉਂਦੇ ਹਨ। ਤੁਸੀਂ ਜਾਨਵਰਾਂ ਦੇ ਅੰਦਰਲੇ ਗੰਦਗੀ ਵਾਲੇ ਅੰਗਾਂ ਨੂੰ ਅਤੇ ਗੋਬਰ ਨੂੰ ਕੱਢ ਕੇ ਸੁੱਟ ਦਿੰਦੇ ਹੋ, ਪਰ ਮੈਂ ਉਹ ਗੋਬਰ ਤੁਹਾਡੇ ਚਿਹਰਿਆਂ ਤੇ ਲੇਪਾਂਗਾ ਅਤੇ ਇਸ ਗੰਦਗੀ ਸਮੇਤ ਤੁਸੀਂ ਵੀ ਸੁੱਟੇ ਜਾਵੋਂਗੇ।

Sien die hoofstuk Kopieer




ਮਲਾਕੀ 2:3

Volg ons:

Advertensies


Advertensies