ਮਲਾਕੀ 2:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੁਸੀਂ ਜਾਣ ਲਓਗੇ ਕਿ ਮੈਂ ਇਹ ਹੁਕਮ ਤੁਹਾਨੂੰ ਇਸ ਲਈ ਦਿੱਤਾ ਸੀ, ਕਿ ਮੇਰਾ ਨੇਮ ਲੇਵੀ ਵੰਸ਼ ਦੇ ਜਾਜਕਾਂ ਦੇ ਨਾਲ ਕਾਇਮ ਰਹੇ, ਸੈਨਾਂ ਦਾ ਯਹੋਵਾਹ ਆਖਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)4 ਤੁਸੀਂ ਜਾਣ ਲਓਗੇ ਕਿ ਮੈਂ ਇਹ ਹੁਕਮ ਤੁਹਾਨੂੰ ਏਸ ਲਈ ਦਿੱਤਾ ਸੀ ਕਿ ਮੇਰਾ ਨੇਮ ਲੇਵੀ ਦੇ ਨਾਲ ਕਾਇਮ ਰਹੇ, ਸੈਨਾਂ ਦਾ ਯਹੋਵਾਹ ਆਖਦਾ ਹੈ Sien die hoofstukਪਵਿੱਤਰ ਬਾਈਬਲ4 ਤਦ ਤੁਸੀਂ ਜਾਣੋਂਗੇ ਕਿ ਮੈਂ ਇਹ ਹੁਕਮ ਤੁਹਾਨੂੰ ਕਿਉਂ ਦੇ ਰਿਹਾ ਹਾਂ। ਮੈਂ ਇਹ ਹੁਕਮ ਤੁਹਾਨੂੰ ਇਸ ਲਈ ਦਿੱਤਾ ਤਾਂ ਜੋ ਲੇਵੀ ਨਾਲ ਮੇਰਾ ਇਕਰਾਰਨਾਮਾ ਰਹੇ, ਇਸੇ ਲਈ ਮੈਂ ਤੁਹਾਨੂੰ ਇਹ ਗੱਲਾਂ ਆਖੀਆਂ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ। Sien die hoofstuk |