ਮਲਾਕੀ 2:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ ਤੁਸੀਂ ਰਾਹ ਤੋਂ ਇੱਕ ਪਾਸੇ ਵੱਲ ਮੁੜ ਗਏ ਅਤੇ ਬਿਵਸਥਾ ਵਿੱਚ ਬਹੁਤਿਆਂ ਨੂੰ ਠੋਕਰ ਖੁਆਈ ਅਤੇ ਤੁਸੀਂ ਲੇਵੀ ਦੇ ਨੇਮ ਨੂੰ ਖ਼ਰਾਬ ਕੀਤਾ, ਸੈਨਾਂ ਦਾ ਯਹੋਵਾਹ ਆਖਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)8 ਪਰ ਤੁਸੀਂ ਰਾਹ ਤੋਂ ਇੱਕ ਪਾਸੇ ਵੱਲ ਮੁੜ ਗਏ ਅਤੇ ਬਿਵਸਥਾ ਵਿੱਚ ਬਹੁਤਿਆਂ ਨੂੰ ਠੋਕਰ ਖੁਆਈ ਅਤੇ ਤੁਸਾਂ ਲੇਵੀ ਦੇ ਨੇਮ ਨੂੰ ਖਰਾਬ ਕੀਤਾ, ਸੈਨਾਂ ਦਾ ਯਹੋਵਾਹ ਆਖਦਾ ਹੈ Sien die hoofstukਪਵਿੱਤਰ ਬਾਈਬਲ8 ਯਹੋਵਾਹ ਨੇ ਆਖਿਆ, “ਪਰ ਤੁਸੀਂ ਜਾਜਕਾਂ ਨੇ ਮੇਰੀ ਬਿਵਸਬਾ ਨੂੰ ਨਹੀਂ ਮੰਨਿਆ ਸਗੋਂ ਤੁਸੀਂ ਬਿਵਸਬਾ ਨਾਲ ਲੋਕਾਂ ਨੂੰ ਗ਼ਲਤ ਸਮਝਾ ਕੇ ਉਨ੍ਹਾਂ ਨੂੰ ਕੁਰਾਹੇ ਪਾਇਆ। ਤੁਸੀਂ ਲੇਵੀ ਨਾਲ ਬਂਨੇ ਨੇਮ ਨੂੰ ਬਰਬਾਦ ਕਰਕੇ ਰੱਖ ਦਿੱਤਾ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਫਰਮਾਏ। Sien die hoofstuk |