ਮੀਕਾਹ 2:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਇਸ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਘਰਾਣੇ ਉੱਤੇ ਅਜਿਹੀ ਬਿਪਤਾ ਸੋਚਦਾ ਹਾਂ, ਜਿਸ ਤੋਂ ਤੁਸੀਂ ਆਪਣੀਆਂ ਧੌਣਾਂ ਨੂੰ ਨਾ ਕੱਢ ਸਕੋਗੇ, ਨਾ ਤੁਸੀਂ ਹੰਕਾਰ ਨਾਲ ਤੁਰੋਗੇ, ਕਿਉਂ ਜੋ ਉਹ ਸਮਾਂ ਭੈੜਾ ਹੋਵੇਗਾ! Sien die hoofstukਪਵਿੱਤਰ ਬਾਈਬਲ O.V. Bible (BSI)3 ਏਸ ਲਈ ਯਹੋਵਾਹ ਇਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਟੱਬਰ ਉੱਤੇ ਬਿਪਤਾ ਸੋਚਦਾ ਹਾਂ, ਜਿਸ ਤੋਂ ਤੁਸੀਂ ਆਪਣੀਆਂ ਧੌਣਾਂ ਨੂੰ ਨਾ ਕੱਢ ਸੱਕੋਗੇ, ਨਾ ਤੁਸੀਂ ਹੰਕਾਰ ਨਾਲ ਤੁਰੋਗੇ, ਕਿਉਂ ਜੋ ਉਹ ਦਾ ਭੈੜਾ ਸਮਾ ਹੋਵੇਗਾ! Sien die hoofstukਪਵਿੱਤਰ ਬਾਈਬਲ3 ਇਸੇ ਲਈ ਯਹੋਵਾਹ ਨੇ ਇਹ ਕੁਝ ਆਖਿਆ ਹੈ: “ਵੇਖੋ! ਮੈਂ ਇਸ ਪਰਿਵਾਰ ਦੇ ਵਿਰੁੱਧ ਮੁਸੀਬਤ ਸੋਚਦਾ ਹਾਂ ਤੁਸੀਂ ਆਪਣੇ ਆਪ ਨੂੰ ਬਚਾ ਨਾ ਸੱਕੇਂਗੇ ਤੁਹਾਡਾ ਹਂਕਾਰ ਟੁੱਟ ਜਾਵੇਗਾ ਕਿਉਂ ਕਿ ਭੈੜਾ ਸਮਾਂ ਆ ਰਿਹਾ ਹੈ। Sien die hoofstuk |