Aanlyn Bybel

- Advertensies -




ਮੀਕਾਹ 7:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਇਸ ਲਈ ਮੈਂ ਉਹ ਦਾ ਕ੍ਰੋਧ ਸਹਿ ਲਵਾਂਗਾ, ਜਦ ਤੱਕ ਕਿ ਉਹ ਮੇਰਾ ਮੁਕੱਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ। ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਮੈਂ ਯਹੋਵਾਹ ਦਾ ਰੋਹ ਸਹਿ ਲਵਾਂਗਾ ਕਿਉਂ ਜੋ ਮੈਂ ਉਹ ਦਾ ਪਾਪ ਕੀਤਾ, ਜਦ ਤੀਕ ਉਹ ਮੇਰਾ ਮੁਕਦਮਾ ਨਾ ਲੜੇ, ਅਤੇ ਮੇਰਾ ਇਨਸਾਫ਼ ਨਾ ਕਰੇ। ਉਹ ਮੈਨੂੰ ਚਾਨਣ ਵਿੱਚ ਲੈ ਜਾਵੇਗਾ, ਮੈਂ ਉਹ ਦਾ ਧਰਮ ਵੇਖਾਂਗਾ।

Sien die hoofstuk Kopieer

ਪਵਿੱਤਰ ਬਾਈਬਲ

9 ਮੈਂ ਯਹੋਵਾਹ ਨਾਲ ਧਰੋਹ ਕਮਾਇਆ ਇਸ ਲਈ ਉਸ ਮੇਰੇ ਤੇ ਕਰੋਧ ਕੀਤਾ। ਪਰ ਉਹ ਮੇਰਾ ਮੁਕੱਦਮਾ ਅਦਾਲਤ ਵਿੱਚ ਮੇਰੇ ਲਈ ਲੜੇਗਾ ਅਤੇ ਜੋ ਮੇਰੇ ਲਈ ਠੀਕ ਹੋਵੇਗਾ, ਉਹੀ ਕਰੇਗਾ। ਫ਼ਿਰ ਉਹ ਮੈਨੂੰ ਹਨੇਰੇ ਚੋ ਕੱਢ ਲਵੇਗਾ ਅਤੇ ਮੈਂ ਮੁੜ ਰੋਸ਼ਨੀ ਵੇਖ ਸੱਕਾਂਗਾ।

Sien die hoofstuk Kopieer




ਮੀਕਾਹ 7:9

Volg ons:

Advertensies


Advertensies