ਗਿਣਤੀ 1:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਸ਼ਿਮਓਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਪੁਰਖ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। Sien die hoofstukਪਵਿੱਤਰ ਬਾਈਬਲ O.V. Bible (BSI)22 ਸ਼ਿਮਓਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਨਰ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਸਿਰਾਂ ਪਰਤੀ ਆਪਣੇ ਨਾਮਾਂ ਤੋਂ ਗਿਣੇ ਗਏ Sien die hoofstukਪਵਿੱਤਰ ਬਾਈਬਲ22 ਉਨ੍ਹਾਂ ਨੇ ਸ਼ਿਮਓਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰੇ ਆਦਮੀਆ ਦੇ ਨਾਮਾ ਦੀ ਸੂਚੀ ਬਣਾਈ ਗਈ ਜਿਹੜੇ 20 ਸਾਲ ਜਾਂ ਉਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ ਉਨ੍ਹਾਂ ਦੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਸਮੇਤ ਸੂਚੀ ਬਣਾਈ ਗਈ। Sien die hoofstuk |