ਗਿਣਤੀ 1:53 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ53 ਪਰ ਲੇਵੀ ਸਾਖੀ ਦੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਯਹੋਵਾਹ ਦਾ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਰੇ ਦੀ ਰਾਖੀ ਕਰਨ। Sien die hoofstukਪਵਿੱਤਰ ਬਾਈਬਲ O.V. Bible (BSI)53 ਪਰ ਲੇਵੀ ਸਾਖੀ ਦੇ ਡੇਹਰੇ ਦੇ ਆਲੇ ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਹਰੇ ਦੀ ਰਾਖੀ ਕਰਨ Sien die hoofstukਪਵਿੱਤਰ ਬਾਈਬਲ53 ਪਰ ਲੇਵੀ ਦੇ ਆਦਮੀਆ ਨੂੰ ਆਪਣੇ ਡੇਰੇ ਪਵਿੱਤਰ ਤੰਬੂ ਦੇ ਆਲੇ-ਦੁਆਲੇ ਲਾਉਣੇ ਚਾਹੀਦੇ ਹਨ। ਲੇਵੀ ਦੇ ਆਦਮੀ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਦੀ ਰੱਖਵਾਲੀ ਕਰਨ। ਉਹ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਦੀ ਰੱਖਵਾਲੀ ਕਰਨਗੇ ਤਾਂ ਜੋ ਇਸਰਾਏਲ ਦੇ ਲੋਕਾਂ ਨਾਲ ਕੋਈ ਮੰਦੀ ਗੱਲ ਨਾ ਵਾਪਰੇ।” Sien die hoofstuk |