ਗਿਣਤੀ 10:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਦ ਤੁਸੀਂ ਸਾਹ ਖਿੱਚ ਕੇ ਫੂਕ ਮਾਰੋ ਤਾਂ ਪੂਰਬ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ। Sien die hoofstukਪਵਿੱਤਰ ਬਾਈਬਲ O.V. Bible (BSI)5 ਜਦ ਤੁਸੀਂ ਸਾਹ ਖਿੱਚ ਕੇ ਫੂਕ ਮਾਰੋਂ ਤਾਂ ਚੜ੍ਹਦੇ ਪਾਸੇ ਦੇ ਡੇਹਰੇ ਕੂਚ ਕਰਨ Sien die hoofstukਪਵਿੱਤਰ ਬਾਈਬਲ5 “ਤੁਰ੍ਹੀ ਨਾਲ ਪੈਦਾ ਕੀਤੀਆਂ ਗਈਆਂ ਛੋਟੀਆਂ ਧੁਨਾਂ ਲੋਕਾਂ ਨੂੰ ਡੇਰਾ ਉੱਠਾ ਲੈਣ ਦੀ ਸੂਚਨਾ ਹੋਵੇਗੀ। ਤੁਸੀਂ ਪਹਿਲੀ ਵਾਰ ਤੁਰ੍ਹੀਆਂ ਉੱਤੇ ਛੋਟੀ ਧੁਨ ਪੈਦਾ ਕਰੋਂਗੇ ਤਾਂ ਮੰਡਲੀ ਵਾਲੇ ਤੰਬੂ ਦੇ ਪੂਰਬ ਵਾਲੇ ਪਾਸੇ ਦੇ ਪਰਿਵਾਰ-ਸਮੂਹ ਡੇਰੇ ਤੋਂ ਚੱਲਣਾ ਸ਼ੁਰੂ ਕਰ ਦੇਣਗੇ। Sien die hoofstuk |