ਗਿਣਤੀ 11:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਨਾਲ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਰੋਏ ਅਤੇ ਆਖਣ ਲੱਗੇ, ਕੌਣ ਸਾਨੂੰ ਮਾਸ ਕੌਣ ਖਾਣ ਲਈ ਦੇਵੇਗਾ? Sien die hoofstukਪਵਿੱਤਰ ਬਾਈਬਲ O.V. Bible (BSI)4 ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਵਿੱਚ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਵੀ ਬਾਰਮ ਬਾਰ ਰੋਏ ਅਤੇ ਆਖਣ ਲੱਗੇ, ਸਾਨੂੰ ਮਾਸ ਕੌਣ ਖਵਾਵੇਗਾ? Sien die hoofstukਪਵਿੱਤਰ ਬਾਈਬਲ4 ਉਹ ਵਿਦੇਸ਼ੀ ਜਿਹੜੇ ਇਸਰਾਏਲ ਦੇ ਲੋਕਾਂ ਨਾਲ ਰਲ ਗਏ ਸਨ, ਉਨ੍ਹਾਂ ਨੇ ਖਾਣ ਲਈ ਹੋਰਨਾਂ ਚੀਜ਼ਾਂ ਦੀ ਆਪਣੀ ਇੱਛਾ ਦਰਸਾਈ। ਛੇਤੀ ਹੀ ਇਸਰਾਏਲ ਦੇ ਸਮੂਹ ਲੋਕ ਫ਼ੇਰ ਸ਼ਿਕਾਇਤ ਕਰਨ ਲੱਗੇ ਅਤੇ ਆਖਿਆ, “ਸਾਨੂੰ ਖਾਣ ਲਈ ਮਾਸ ਕੌਣ ਦੇਵੇਗਾ? Sien die hoofstuk |