ਗਿਣਤੀ 12:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਹੁਣ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਧਰਤੀ ਉੱਤੇ ਵੱਸਦੇ ਸਨ, ਬਹੁਤ ਹੀ ਹਲੀਮ ਸੁਭਾਅ ਦਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਉਹ ਮਰਦ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਪ੍ਰਿਥਵੀ ਉੱਤੇ ਸਨ ਬਹੁਤ ਅਧੀਨ ਸੀ Sien die hoofstukਪਵਿੱਤਰ ਬਾਈਬਲ3 (ਮੂਸਾ ਬਹੁਤ ਨਿਰਮਲ ਬੰਦਾ ਸੀ ਉਹ ਕਦੇ ਵੀ ਪਾਪ ਨਹੀਂ ਕਰਦਾ ਸੀ ਅਤੇ ਨਾ ਹੀ ਫ਼ਢ਼ਾਂ ਮਾਰਦਾ ਸੀ। ਉਹ ਧਰਤੀ ਉਤਲੇ ਕਿਸੇ ਵੀ ਮਨੁੱਖ ਨਾਲੋ ਵੱਧੇਰੇ ਨਿਮਾਣਾ ਸੀ।) Sien die hoofstuk |