ਗਿਣਤੀ 13:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤੂੰ ਮਨੁੱਖਾਂ ਨੂੰ ਭੇਜ ਕਿ ਉਹ ਕਨਾਨ ਦੇਸ ਦਾ ਭੇਤ ਲੈਣ ਜਿਹੜਾ ਮੈਂ ਇਸਰਾਏਲੀਆਂ ਨੂੰ ਦਿੰਦਾ ਹਾਂ। ਉਨ੍ਹਾਂ ਦੇ ਪੁਰਖਿਆਂ ਦੀਆਂ ਗੋਤਾਂ ਤੋਂ ਇੱਕ-ਇੱਕ ਮਨੁੱਖ ਜਿਹੜਾ ਉਨ੍ਹਾਂ ਵਿੱਚ ਪ੍ਰਧਾਨ ਹੋਵੇ ਤੁਸੀਂ ਉਸ ਨੂੰ ਭੇਜੋ। Sien die hoofstukਪਵਿੱਤਰ ਬਾਈਬਲ O.V. Bible (BSI)2 ਤੂੰ ਮਨੁੱਖ ਘੱਲ ਕੇ ਓਹ ਕਨਾਨ ਦੇਸ ਦੀ ਖੋਜ ਕੱਢਣ ਜਿਹੜਾ ਮੈਂ ਇਸਰਾਏਲੀਆਂ ਨੂੰ ਦਿੰਦਾ ਹਾਂ। ਉਨ੍ਹਾਂ ਦੇ ਪਿਉ ਦਾਦਿਆਂ ਦਿਆਂ ਗੋਤਾਂ ਤੋਂ ਇੱਕ ਇੱਕ ਮਨੁੱਖ ਜਿਹੜਾ ਉਨਾਂ ਵਿੱਚ ਪਰਧਾਨ ਹੋਵੇ ਤੁਸੀਂ ਘੱਲੋ Sien die hoofstukਪਵਿੱਤਰ ਬਾਈਬਲ2 “ਕੁਝ ਲੋਕਾਂ ਨੂੰ ਕਨਾਨ ਦੀ ਧਰਤੀ ਦੀ ਪੜਤਾਲ ਕਰਨ ਲਈ ਭੇਜੋ। ਇਹੀ ਉਹ ਧਰਤੀ ਹੈ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦੇਵਾਂਗਾ। ਬਾਰ੍ਹਾਂ ਪਰਿਵਾਰ-ਸਮੂਹਾਂ, ਹਰੇਕ ਵਿੱਚੋਂ ਇੱਕ ਆਗੂ ਨੂੰ ਭੇਜੋ।” Sien die hoofstuk |