ਗਿਣਤੀ 14:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਅਸੀਂ ਇੱਕ ਆਗੂ ਠਹਿਰਾ ਕੇ ਮਿਸਰ ਨੂੰ ਮੁੜ ਚੱਲੀਏ। Sien die hoofstukਪਵਿੱਤਰ ਬਾਈਬਲ O.V. Bible (BSI)4 ਤਾਂ ਓਹ ਇੱਕ ਦੂਜੇ ਨੂੰ ਆਖਣ ਲੱਗੇ ਭਈ ਅਸੀਂ ਇੱਕ ਸਰਦਾਰ ਠਹਿਰਾ ਕੇ ਮਿਸਰ ਨੂੰ ਮੁੜ ਚੱਲੀਏ Sien die hoofstukਪਵਿੱਤਰ ਬਾਈਬਲ4 ਫ਼ੇਰ ਲੋਕਾਂ ਨੇ ਇੱਕ ਦੂਜੇ ਨੂੰ ਆਖਿਆ, “ਆਉ ਆਪਾਂ ਕੋਈ ਹੋਰ ਆਗੂ ਚੁਣੀਏ ਅਤੇ ਮਿਸਰ ਨੂੰ ਵਾਪਸ ਚੱਲੇ ਜਾਈਏ।” Sien die hoofstuk |