ਗਿਣਤੀ 14:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤੁਸੀਂ ਸਿਰਫ਼ ਯਹੋਵਾਹ ਦੇ ਵਿਰੁੱਧ ਗਵਾਹੀ ਨਾ ਦੇਵੋ, ਨਾ ਹੀ ਤੁਸੀਂ ਉਸ ਦੇਸ ਦੇ ਲੋਕਾਂ ਤੋਂ ਡਰੋ ਕਿਉਂ ਜੋ ਉਹ ਤਾਂ ਸਾਡੇ ਲਈ ਮਾਮੂਲੀ ਹੀ ਹਨ। ਉਹਨਾਂ ਦੀ ਸੁਰੱਖਿਆ ਉਹਨਾਂ ਦੇ ਉੱਤੋਂ ਜਾਂਦੀ ਰਹੀ ਹੈ ਅਤੇ ਯਹੋਵਾਹ ਸਾਡੇ ਨਾਲ ਹੈ ਉਹਨਾਂ ਤੋਂ ਤੁਸੀਂ ਨਾ ਡਰੋ! Sien die hoofstukਪਵਿੱਤਰ ਬਾਈਬਲ O.V. Bible (BSI)9 ਕੇਵਲ ਨਾ ਤਾਂ ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਹੋਵੋ, ਨਾ ਹੀ ਤੁਸੀਂ ਉਸ ਦੇਸ ਦੇ ਲੋਕਾਂ ਤੋਂ ਡਰੋ ਕਿਉਂ ਜੋ ਓਹ ਤਾਂ ਸਾਡੀ ਇੱਕ ਬੁਰਕੀ ਹੀ ਹਨ। ਓਹਨਾਂ ਦੀ ਰੱਛਿਆ ਓਹਨਾਂ ਦੇ ਉੱਤੋਂ ਜਾਂਦੀ ਰਹੀ ਹੈ ਅਤੇ ਯਹੋਵਾਹ ਸਾਡੇ ਨਾਲ ਹੈ ਓਹਨਾਂ ਤੋਂ ਤੁਸੀਂ ਨਾ ਡਰੋ! Sien die hoofstuk |