ਗਿਣਤੀ 16:33 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਇਸ ਤਰ੍ਹਾਂ ਉਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਤਾਲ ਵਿੱਚ ਉਤਰ ਗਏ ਅਤੇ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਉਹ ਸਭਾ ਵਿੱਚੋਂ ਨਾਸ ਹੋ ਗਏ। Sien die hoofstukਪਵਿੱਤਰ ਬਾਈਬਲ O.V. Bible (BSI)33 ਇਉਂ ਓਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਾਤਾਲ ਵਿੱਚ ਉਤਰ ਗਏ ਅਤੇ ਧਰਤੀ ਉਨ੍ਹਾਂ ਉੱਤੇ ਮਿਲ ਗਈ ਸੋ ਓਹ ਸਭਾ ਵਿੱਚੋਂ ਨਾਸ ਹੋ ਗਏ Sien die hoofstukਪਵਿੱਤਰ ਬਾਈਬਲ33 ਇਹ ਲੋਕ ਜਿਉਂਦੇ ਜੀਅ ਆਪਣੀਆਂ ਕਬਰਾਂ ਨੂੰ ਅੰਦਰ ਚੱਲੇ ਗਏ। ਉਨ੍ਹਾਂ ਦੀਆਂ ਸਾਰੀਆਂ ਚੀਜ਼ਾਂ ਉਨ੍ਹਾਂ ਦੇ ਨਾਲ ਗਈਆਂ। ਫ਼ੇਰ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ। ਉਹ ਆਪਣੇ ਡੇਰਿਆਂ ਵਿੱਚੋਂ ਫ਼ਨਾਹ ਹੋ ਗਏ ਸਨ। Sien die hoofstuk |