ਗਿਣਤੀ 16:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਕੋਰਹ ਅਤੇ ਉਹ ਦੀ ਸਾਰੀ ਟੋਲੀ ਨੂੰ ਬੋਲਿਆ ਕਿ ਸਵੇਰ ਨੂੰ ਯਹੋਵਾਹ ਦੱਸੇਗਾ ਕਿ ਕੌਣ ਉਸ ਦਾ ਹੈ ਅਤੇ ਕੌਣ ਪਵਿੱਤਰ ਹੈ ਅਤੇ ਕਿਸਨੂੰ ਆਪਣੇ ਨੇੜੇ ਲਿਆਵੇਗਾ, ਜਿਸ ਨੂੰ ਉਹ ਚੁਣੇਗਾ ਉਹ ਨੂੰ ਨੇੜੇ ਲਿਆਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)5 ਉਹ ਕੋਰਹ ਅਤੇ ਉਹ ਦੀ ਸਾਰੀ ਟੋਲੀ ਨੂੰ ਬੋਲਿਆ ਕਿ ਸਵੇਰ ਨੂੰ ਯਹੋਵਾਹ ਦੱਸੇਗਾ ਭਈ ਕੌਣ ਉਹ ਦਾ ਹੈ ਅਤੇ ਕੌਣ ਪਵਿੱਤ੍ਰ ਹੈ ਅਤੇ ਕਿਹ ਨੂੰ ਆਪਣੇ ਨੇੜੇ ਲਿਆਵੇਗਾ, ਜਿਸ ਨੂੰ ਚੁਣੇਗਾ ਉਹ ਨੂੰ ਨੇੜੇ ਲਿਆਵੇਗਾ Sien die hoofstukਪਵਿੱਤਰ ਬਾਈਬਲ5 ਫ਼ੇਰ ਮੂਸਾ ਨੇ ਕੋਰਹ ਅਤੇ ਉਸ ਦੇ ਸਾਰੇ ਅਨੁਯਾਈਆਂ ਨੂੰ ਆਖਿਆ, “ਕੱਲ੍ਹ ਸਵੇਰੇ ਯਹੋਵਾਹ ਦਰਸਾ ਦੇਵੇਗਾ ਕਿ ਕਿਹੜਾ ਬੰਦਾ ਸੱਚ ਮੁੱਚ ਉਸ ਦਾ ਹੈ। ਯਹੋਵਾਹ ਦਰਸਾ ਦੇਵੇਗਾ ਕਿ ਕਿਹੜਾ ਬੰਦਾ ਸੱਚ ਮੁੱਚ ਪਵਿੱਤਰ ਹੈ। ਅਤੇ ਯਹੋਵਾਹ ਉਸ ਬੰਦੇ ਨੂੰ ਆਪਣੇ ਨੇੜੇ ਲੈ ਆਵੇਗਾ। ਯਹੋਵਾਹ ਉਸ ਬੰਦੇ ਨੂੰ ਚੁਣ ਲਵੇਗਾ, ਅਤੇ ਯਹੋਆਹ ਉਸ ਬੰਦੇ ਨੂੰ ਆਪਣੇ ਨੇੜੇ ਲੈ ਆਵੇਗਾ। Sien die hoofstuk |