ਗਿਣਤੀ 16:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਕੱਲ ਨੂੰ ਉਨ੍ਹਾਂ ਵਿੱਚ ਅੱਗ ਪਾਓ ਅਤੇ ਉਨ੍ਹਾਂ ਦੇ ਵਿੱਚ ਯਹੋਵਾਹ ਦੇ ਅੱਗੇ ਧੂਪ ਪਾਓ ਤਾਂ ਅਜਿਹਾ ਹੋਵੇਗਾ ਕਿ ਉਹ ਮਨੁੱਖ ਜਿਸ ਨੂੰ ਯਹੋਵਾਹ ਚੁਣੇਗਾ ਉਹ ਪਵਿੱਤਰ ਹੋਵੇਗਾ। ਹੁਣ ਲੇਵੀਓ, ਤੁਸੀਂ ਵੀ ਬਸ ਕਰੋ! Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਕੱਲ ਨੂੰ ਉਨ੍ਹਾਂ ਵਿੱਚ ਅੱਗ ਪਓ ਅਤੇ ਉਨ੍ਹਾਂ ਦੇ ਵਿੱਚ ਯਹੋਵਾਹ ਦੇ ਅੱਗੇ ਧੂਪ ਪਾਓ ਤਾਂ ਐਉਂ ਹੋਵੇਗਾ ਕਿ ਓਹ ਮਨੁੱਖ ਜਿਹ ਨੂੰ ਯਹੋਵਾਹ ਚੁਣੇਗਾ ਉਹ ਪਵਿੱਤ੍ਰ ਹੋਵੇਗਾ। ਹੁਣ ਲੇਵਿਓ, ਤੁਸੀਂ ਵੀ ਬਸ ਕਰੋ! Sien die hoofstukਪਵਿੱਤਰ ਬਾਈਬਲ7 ਕੁਝ ਖਾਸ ਭਾਂਡਿਆਂ ਵਿੱਚ ਧੂਫ਼ ਅਤੇ ਅੱਗ ਪਾਉ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਸਾਹਮਣੇ ਲਿਆਉ। ਯਹੋਵਾਹ ਉਸ ਬੰਦੇ ਦੀ ਚੋਣ ਕਰ ਲਵੇਗਾ ਜਿਹੜਾ ਸੱਚ ਮੁੱਚ ਹੀ ਪਵਿੱਤਰ ਹੈ। ਤੁਸੀਂ ਲੇਵੀ ਲੋਕ ਬਹੁਤ ਦੂਰ ਜਾ ਚੁੱਕੇ ਹੋ।” Sien die hoofstuk |