Aanlyn Bybel

- Advertensies -




ਗਿਣਤੀ 17:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜਿਸ ਮਨੁੱਖ ਨੂੰ ਮੈਂ ਚੁਣਾਂਗਾ, ਉਸ ਦੇ ਢਾਂਗੇ ਵਿੱਚੋਂ ਕੁੰਬਲਾਂ ਨਿੱਕਲ ਆਉਣਗੀਆਂ ਅਤੇ ਮੈਂ ਆਪਣੀ ਵੱਲੋਂ ਇਸਰਾਏਲੀਆਂ ਦੀ ਬੁੜ ਬੁੜਾਹਟ ਨੂੰ, ਜਿਹੜੀ ਉਹ ਤੁਹਾਡੇ ਵਿਰੁੱਧ ਬੁੜ-ਬੁੜਾਉਂਦੇ ਹਨ, ਦੂਰ ਕਰ ਦਿਆਂਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਅਤੇ ਐਉਂ ਹੋਵੇਗਾ ਕਿ ਉਸ ਮਨੁੱਖ ਦੇ ਢਾਂਗੇ ਤੋਂ ਜਿਹ ਨੂੰ ਮੈਂ ਚੁਣਾਂਗਾ ਕੂਮਲੀਆਂ ਨਿੱਕਲ ਆਉਣਗੀਆਂ ਅਤੇ ਮੈਂ ਆਪਣੀ ਵੱਲੋਂ ਇਸਰਾਏਲੀਆਂ ਦੀ ਬੁੜ ਬੁੜਾਹਟ ਨੂੰ ਮੁਕਾ ਦਿਆਂਗਾ ਜਿਹੜੀ ਓਹ ਤੁਹਾਡੇ ਵਿਰੁੱਧ ਬੁੜ ਬੁੜਾਉਂਦੇ ਹਨ

Sien die hoofstuk Kopieer

ਪਵਿੱਤਰ ਬਾਈਬਲ

5 ਮੈਂ ਇੱਕ ਆਦਮੀ ਨੂੰ ਸੱਚੇ ਜਾਜਕ ਵਜੋਂ ਚੁਣਾਂਗਾ। ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ ਕਿਸ ਆਦਮੀ ਦੀ ਚੋਣ ਕੀਤੀ ਹੈ ਕਿਉਂਕਿ ਉਸਦੀ ਸੋਟੀ ਉੱਤੇ ਨਵੇਂ ਪੱਤੇ ਪੁੰਗਰਨ ਲੱਗ ਪੈਣਗੇ। ਇਸ ਤਰ੍ਹਾਂ, ਮੈਂ ਲੋਕਾਂ ਨੂੰ ਤੁਹਾਡੇ ਵਿਰੁੱਧ ਸ਼ਿਕਾਇਤਾਂ ਕਰਨੋ ਰੋਕ ਦਿਆਂਗਾ।”

Sien die hoofstuk Kopieer




ਗਿਣਤੀ 17:5

Volg ons:

Advertensies


Advertensies