ਗਿਣਤੀ 17:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਦ ਮੂਸਾ ਉਹਨਾਂ ਸਾਰਿਆਂ ਢਾਂਗਿਆਂ ਨੂੰ ਯਹੋਵਾਹ ਦੇ ਅੱਗੋਂ ਲੈ ਕੇ ਇਸਰਾਏਲੀਆਂ ਕੋਲ ਬਾਹਰ ਲੈ ਆਇਆ ਅਤੇ ਉਨ੍ਹਾਂ ਨੇ ਆਪਣੇ-ਆਪਣੇ ਢਾਂਗੇ ਨੂੰ ਪਹਿਚਾਣ ਕੇ ਲੈ ਲਿਆ। Sien die hoofstukਪਵਿੱਤਰ ਬਾਈਬਲ O.V. Bible (BSI)9 ਤਾਂ ਮੂਸਾ ਸਾਰੇ ਢਾਂਗੇ ਯਹੋਵਾਹ ਦੇ ਅੱਗੋਂ ਬਾਹਰ ਇਸਰਾਏਲੀਆਂ ਕੋਲ ਲਿਆਇਆ ਅਤੇ ਉਨ੍ਹਾਂ ਨੇ ਵੇਖੇ ਅਤੇ ਹਰ ਮਨੁੱਖ ਨੇ ਆਪਣਾ ਢਾਂਗਾ ਲਿਆ Sien die hoofstukਪਵਿੱਤਰ ਬਾਈਬਲ9 ਇਸ ਲਈ ਮੂਸਾ ਨੇ ਯਹੋਵਾਹ ਦੇ ਸਥਾਨ ਤੋਂ ਸਾਰੀਆਂ ਸੋਟੀਆਂ ਲੈ ਆਦੀਆਂ। ਮੂਸਾ ਨੇ ਇਹ ਸੋਟੀਆਂ ਇਸਰਾਏਲ ਦੇ ਲੋਕਾਂ ਨੂੰ ਦਿਖਾਈਆਂ। ਉਨ੍ਹਾ ਸਾਰਿਆਂ ਨੇ ਸੋਟੀਆਂ ਵੱਲ ਦੇਖਿਆ ਅਤੇ ਹਰੇਕ ਆਦਮੀ ਨੇ ਆਪੋ-ਆਪਣੀ ਸੋਟੀ ਲੈ ਲਈ। Sien die hoofstuk |