ਗਿਣਤੀ 18:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਲੇਵੀ ਦਾ ਗੋਤ ਅਰਥਾਤ ਤੇਰੇ ਪੁਰਖਿਆਂ ਦੇ ਗੋਤ ਵਾਲੇ ਜਿਹੜੇ ਤੇਰੇ ਭਰਾ ਹਨ ਉਹਨਾਂ ਨੂੰ ਵੀ ਆਪਣੇ ਨਾਲ ਲਿਆਇਆ ਕਰ ਅਤੇ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਤੇਰੀ ਟਹਿਲ ਸੇਵਾ ਕਰਿਆ ਕਰਨ, ਪਰ ਸਾਖੀ ਦੇ ਤੰਬੂ ਦੇ ਸਾਹਮਣੇ ਤੂੰ ਅਤੇ ਤੇਰੇ ਪੁੱਤਰ ਹੀ ਆਉਣ। Sien die hoofstukਪਵਿੱਤਰ ਬਾਈਬਲ O.V. Bible (BSI)2 ਅਤੇ ਆਪਣੇ ਭਰਾਵਾਂ ਨੂੰ ਵੀ ਜਿਹੜੇ ਲੇਵੀ ਦੇ ਗੋਤ ਦੇ ਅਤੇ ਤੇਰੇ ਪਿਉ ਦੇ ਗੋਤ ਦੇ ਹਨ ਆਪਣੇ ਨੇੜ੍ਹੇ ਲਿਆ ਕਿ ਓਹ ਤੇਰੇ ਨਾਲ ਮਿਲ ਕੇ ਤੇਰੀ ਟਹਿਲ ਸੇਵਾ ਕਰਨ ਪਰ ਤੂੰ ਅਤੇ ਤੇਰੇ ਸੰਗ ਤੇਰੇ ਪੁੱਤ੍ਰ ਸਾਖੀ ਦੇ ਤੰਬੂ ਦੇ ਅੱਗੇ ਰਹੋ Sien die hoofstukਪਵਿੱਤਰ ਬਾਈਬਲ2 ਆਪਣੇ ਪਰਿਵਾਰ-ਸਮੂਹ ਵਿੱਚੋਂ ਹੋਰਨਾ ਲੇਵੀਆਂ, ਆਪਣੇ ਭਰਾਵਾਂ ਨੂੰ ਵੀ ਆਪਣੇ ਨਾਲ ਸ਼ਾਮਿਲ ਕਰ ਲੈ। ਉਹ ਮੰਡਲੀ ਵਾਲੇ ਤੰਬੂ ਵਿੱਚ ਤੇਰੇ ਅਤੇ ਤੇਰੇ ਪੁੱਤਰਾਂ ਦੇ ਕੰਮ ਵਿੱਚ ਸਹਾਇਤਾ ਕਰਨਗੇ। Sien die hoofstuk |