ਗਿਣਤੀ 18:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਇਸ ਲਈ ਅੱਗੇ ਤੋਂ ਇਸਰਾਏਲੀ ਮੰਡਲੀ ਦੇ ਤੰਬੂ ਦੇ ਨੇੜੇ ਨਾ ਆਉਣ ਕਿਤੇ ਅਜਿਹਾ ਨਾ ਹੋਵੇ ਕਿ ਪਾਪ ਦਾ ਬੋਝ ਉਹਨਾਂ ਉੱਤੇ ਹੋਵੇ ਅਤੇ ਉਹ ਮਰ ਜਾਣ। Sien die hoofstukਪਵਿੱਤਰ ਬਾਈਬਲ O.V. Bible (BSI)22 ਅਤੇ ਅੱਗੇ ਨੂੰ ਇਸਰਾਏਲੀ ਮੰਡਲੀ ਦੇ ਤੰਬੂ ਦੇ ਨੇੜ੍ਹੇ ਨਾ ਆਉਣ ਮਤੇ ਓਹ ਪਾਪ ਚੁੱਕਣ ਅਤੇ ਮਰ ਜਾਣ Sien die hoofstukਪਵਿੱਤਰ ਬਾਈਬਲ22 ਪਰ ਇਸਰਾਏਲ ਦੇ ਹੋਰਨਾਂ ਲੋਕਾਂ ਵਿੱਚੋਂ ਕਿਸੇ ਨੂੰ ਵੀ ਮੰਡਲੀ ਵਾਲੇ ਤੰਬੂ ਦੇ ਨੇੜੇ ਨਹੀਂ ਜਾਣਾ ਚਾਹੀਦਾ। ਜੇ ਉਹ ਜਾਣਗੇ, ਤਾਂ ਉਨ੍ਹਾਂ ਨੂੰ ਅਵੱਸ਼ ਹੀ ਮਾਰ ਦਿੱਤਾ ਜਾਵੇ! Sien die hoofstuk |