ਗਿਣਤੀ 19:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਫੇਰ ਜਾਜਕ ਆਪਣੇ ਕੱਪੜੇ ਧੋਵੇ ਅਤੇ ਇਸ਼ਨਾਨ ਕਰੇ। ਉਸ ਦੇ ਮਗਰੋਂ ਉਹ ਡੇਰੇ ਵਿੱਚ ਆਵੇ ਪਰ ਉਹ ਜਾਜਕ ਸ਼ਾਮ ਤੱਕ ਅਸ਼ੁੱਧ ਰਹੇ। Sien die hoofstukਪਵਿੱਤਰ ਬਾਈਬਲ O.V. Bible (BSI)7 ਫੇਰ ਜਾਜਕ ਆਪਣੇ ਕੱਪੜੇ ਧੋਵੇ ਅਤੇ ਅਸ਼ਨਾਨ ਕਰੇ। ਉਸ ਦੇ ਮਗਰੋਂ ਉਹ ਡੇਰੇ ਵਿੱਚ ਆਵੇ ਪਰ ਉਹ ਜਾਜਕ ਸੰਝ ਤੀਕ ਅਸ਼ੁੱਧ ਰਹੇਗਾ Sien die hoofstukਪਵਿੱਤਰ ਬਾਈਬਲ7 ਫ਼ੇਰ ਜਾਜਕ ਨੂੰ ਆਪਣੇ ਸ਼ਰੀਰ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ, ਆਪਣੇ ਵਸਤਰ ਧੋ ਲੈਣੇ ਚਾਹੀਦੇ ਹਨ, ਅਤੇ ਆਪਣੇ ਡੇਰੇ ਅੰਦਰ ਵਾਪਸ ਆ ਜਾਣਾ ਚਾਹੀਦਾ ਹੈ। ਉਹ ਸ਼ਾਮ ਤੱਕ ਨਾਪਾਕ ਰਹੇਗਾ। Sien die hoofstuk |