ਗਿਣਤੀ 2:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜਿਹੜੇ ਉਸ ਕੋਲ ਡੇਰਾ ਲਾਉਣ ਉਹ ਸ਼ਿਮਓਨ ਦੇ ਗੋਤ ਦੇ ਹੋਣ ਅਤੇ ਸ਼ਿਮਓਨ ਦੇ ਲੋਕਾਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)12 ਜਿਹੜੇ ਉਸ ਦੇ ਕੋਲ ਡੇਰਾ ਲਾਉਣ ਓਹ ਸ਼ਿਮਓਨ ਦੇ ਗੋਤ ਦੇ ਹੋਣ ਅਤੇ ਸ਼ਿਮਓਨ ਦੇ ਲੋਕਾਂ ਦਾ ਪਰਧਾਨ ਸੂਰੀਸ਼ਦਾਈ ਦਾ ਪੁੱਤ੍ਰ ਸ਼ਲੁਮੀਏਲ ਹੋਵੇ Sien die hoofstukਪਵਿੱਤਰ ਬਾਈਬਲ12 “ਰਊਬੇਨ ਦੇ ਪਰਿਵਾਰ-ਸਮੂਹ ਤੋਂ ਅੱਗੇ ਸ਼ਿਮਓਨ ਦਾ ਪਰਿਵਾਰ-ਸਮੂਹ ਡੇਰਾ ਲਾਵੇਗਾ। ਸ਼ਿਮਓਨ ਦਾ ਲੋਕਾਂ ਦਾ ਆਗੂ ਸੂਰੀਸ਼ੁਦਾਈ ਦਾ ਪੁੱਤਰ ਸ਼ਲੁਮੀਏਲ ਹੈ। Sien die hoofstuk |