ਗਿਣਤੀ 2:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇਕਵੰਜਾ ਹਜ਼ਾਰ ਚਾਰ ਸੌ ਪੰਜਾਹ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਉਹ ਕੂਚ ਕਰਨ। Sien die hoofstukਪਵਿੱਤਰ ਬਾਈਬਲ O.V. Bible (BSI)16 ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇੱਕਵੰਜਾ ਹਜ਼ਾਰ ਚਾਰ ਸੌ ਪੰਜਾਹ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਓਹ ਕੂਚ ਕਰਨ।। Sien die hoofstukਪਵਿੱਤਰ ਬਾਈਬਲ16 “ਰਊਬੇਨ ਦੇ ਡੇਰੇ ਦੇ ਸਾਰੇ ਸਮੂਹਾ ਅੰਦਰ 1,51,450 ਆਦਮੀ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਰਊਬੇਨ ਦਾ ਸਮੂਹ ਦੂਜੇ ਨੰਬਰ ਉੱਤੇ ਚੱਲੇਗਾ। Sien die hoofstuk |