ਗਿਣਤੀ 2:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਫੇਰ ਮਿਲਾਪ ਵਾਲੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਨੇ ਡੇਰੇ ਲਾਏ ਉਸੇ ਤਰ੍ਹਾਂ ਉਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)17 ਫੇਰ ਮੰਡਲੀ ਦੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਡੇਰੇ ਲਾਏ ਤਿਵੇਂ ਓਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ।। Sien die hoofstukਪਵਿੱਤਰ ਬਾਈਬਲ17 “ਜਦੋਂ ਲੋਕ ਸਫ਼ਰ ਕਰਨਗੇ, ਲੇਵੀ ਦਾ ਸਮੂਹ ਜਾਣ ਲਈ ਅੱਗੇ ਹੋਵੇਗਾ। ਮੰਡਲੀ ਦਾ ਤੰਬੂ ਸਾਰੇ ਡੇਰਿਆ ਦੇ ਵਿੱਚਕਾਰ ਉਨ੍ਹਾਂ ਦੇ ਨਾਲ ਹੋਵੇਗਾ। ਲੋਕ ਉਸੇ ਤਰਤੀਬ ਵਿੱਚ ਡੇਰੇ ਲਾਉਣਗੇ ਜਿਵੇਂ ਉਹ ਜਾਣਗੇ ਅਤੇ ਹਰੇਕ ਵਿਅਕਤੀ ਆਪਣੇ ਪਰਿਵਾਰਿਕ ਝੰਡੇ ਦੇ ਨਾਲ ਹੋਵੇਗਾ। Sien die hoofstuk |