ਗਿਣਤੀ 2:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਫੇਰ ਬਿਨਯਾਮੀਨ ਦਾ ਗੋਤ ਹੋਵੇ ਅਤੇ ਬਿਨਯਾਮੀਨ ਦੇ ਲੋਕਾਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)22 ਫੇਰ ਬਿਨਯਾਮੀਨ ਦਾ ਗੋਤ ਹੋਵੇ ਅਤੇ ਬਿਨਯਾਮੀਨ ਦੇ ਲੋਕਾਂ ਦਾ ਪਰਧਾਨ ਗਿਦਓਨੀ ਦਾ ਪੁੱਤ੍ਰ ਅਬੀਦਾਨ ਹੋਵੇ Sien die hoofstukਪਵਿੱਤਰ ਬਾਈਬਲ22 “ਬਿਨਯਾਮੀਨ ਦਾ ਪਰਿਵਾਰ-ਸਮੂਹ ਵੀ ਅਫ਼ਰਾਈਮ ਦੇ ਪਰਿਵਾਰ ਤੋਂ ਅੱਗੇ ਡੇਰਾ ਲਾਵੇਗਾ। ਬਿਨਯਾਮੀਨ ਦੇ ਲੋਕਾਂ ਦਾ ਆਗੂ ਗਿਦਓਨੀ ਦਾ ਪੁੱਤਰ ਅਬੀਦਾਨ ਹੈ। Sien die hoofstuk |