Aanlyn Bybel

- Advertensies -




ਗਿਣਤੀ 2:24 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਇਫ਼ਰਾਈਮ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਅੱਠ ਹਜ਼ਾਰ ਇੱਕ ਸੌ, ਉਨ੍ਹਾਂ ਦੀਆਂ ਸੈਨਾਂ ਦੇ ਅਨੁਸਾਰ ਸਨ। ਤੀਜੇ ਉਹ ਕੂਚ ਕਰਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

24 ਅਫ਼ਰਈਮ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਅੱਠ ਹਜ਼ਾਰ ਇੱਕ ਸੌ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਤੀਜੇ ਓਹ ਕੂਚ ਕਰਨ।।

Sien die hoofstuk Kopieer

ਪਵਿੱਤਰ ਬਾਈਬਲ

24 “ਅਫ਼ਰਾਈਮ ਦੇ ਡੇਰੇ ਅੰਦਰ 1,08,100 ਆਦਮੀ ਹਨ। ਜਦੋਂ ਇਹ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਉਨ੍ਹਾਂ ਦੇ ਪਰਿਵਾਰ ਦਾ ਤੀਜਾ ਨੰਬਰ ਹੋਵੇਗਾ।

Sien die hoofstuk Kopieer




ਗਿਣਤੀ 2:24

Volg ons:

Advertensies


Advertensies