Aanlyn Bybel

- Advertensies -




ਗਿਣਤੀ 2:31 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਉਹ ਸਭ ਦੇ ਪਿੱਛੋਂ ਆਪਣੇ ਝੰਡਿਆਂ ਦੇ ਨਾਲ ਕੂਚ ਕਰਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

31 ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਉਹ ਸਭ ਤੋਂ ਪਿੱਛੇ ਆਪਣੇ ਝੰਡਿਆਂ ਦੇ ਨਾਲ ਨਾਲ ਕੂਚ ਕਰਨ।।

Sien die hoofstuk Kopieer

ਪਵਿੱਤਰ ਬਾਈਬਲ

31 “ਦਾਨ ਦੇ ਡੇਰੇ ਅੰਦਰ 1,57,600 ਆਦਮੀ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਉਨ੍ਹਾਂ ਦਾ ਪਰਿਵਾਰ ਸਭ ਤੋਂ ਅਖੀਰ ਉੱਤੇ ਤੁਰੇਗਾ। ਹਰੇਕ ਆਦਮੀ ਆਪਣੇ ਪਰਿਵਾਰ ਦੇ ਝੰਡੇ ਨਾਲ ਹੋਵੇਗਾ।”

Sien die hoofstuk Kopieer




ਗਿਣਤੀ 2:31

Volg ons:

Advertensies


Advertensies