Aanlyn Bybel

- Advertensies -




ਗਿਣਤੀ 2:32 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਇਹ ਉਹ ਇਸਰਾਏਲੀ ਹਨ, ਜਿਹੜੇ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਅਨੁਸਾਰ ਗਿਣੇ ਗਏ, ਡੇਰਿਆਂ ਦੇ ਸਾਰੇ ਗਿਣੇ ਹੋਏ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

32 ਏਹ ਓਹ ਇਸਰਾਲੀ ਹਨ ਜਿਹੜੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ। ਡੇਰਿਆਂ ਦੇ ਸਾਰੇ ਗਿਣੇ ਹੋਏ ਉਨ੍ਹਾਂ ਦੀਆਂ ਸੈਨਾ ਅਨੁਸਾਰ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ

Sien die hoofstuk Kopieer

ਪਵਿੱਤਰ ਬਾਈਬਲ

32 ਇਸ ਤਰ੍ਹਾਂ ਉਹ ਇਸਰਾਏਲ ਦੇ ਲੋਕ ਸਨ। ਉਨ੍ਹਾਂ ਦੀ ਗਿਣਤੀ ਪਰਿਵਾਰਾਂ ਦੇ ਰੂਪ ਵਿੱਚ ਕੀਤੀ ਗਈ। ਸਮੂਹਾ ਦੇ ਤੌਰ ਤੇ ਗਿਣੇ ਗਏ ਇਸਰਾਏਲੀ ਲੋਕਾਂ ਦੀ ਕੁੱਲ ਗਿਣਤੀ 6,03,550 ਹੈ।

Sien die hoofstuk Kopieer




ਗਿਣਤੀ 2:32

Volg ons:

Advertensies


Advertensies