ਗਿਣਤੀ 2:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜ਼ਬੂਲੁਨ ਦੇ ਗੋਤ ਯਿੱਸਾਕਾਰ ਦੇ ਕੋਲ ਰਹਿਣ, ਜ਼ਬੂਲੁਨ ਦੇ ਲੋਕਾਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)7 ਨਾਲੇ ਜ਼ਬੂਲੁਨ ਦੇ ਗੋਤ ਅਤੇ ਜ਼ਬੂਲੁਨ ਦੇ ਲੋਕਾਂ ਦਾ ਪਰਧਾਨ ਹੇਲੋਨ ਦਾ ਪੁੱਤ੍ਰ ਅਲੀਆਬ ਹੋਵੇ Sien die hoofstukਪਵਿੱਤਰ ਬਾਈਬਲ7 “ਜ਼ਬੂਲੁਨ ਦਾ ਪਰਿਵਾਰ-ਸਮੂਹ ਦੀ ਯਹੂਦਾਹ ਦੇ ਪਰਿਵਾਰ-ਸਮੂਹ ਦੇ ਨੇੜੇ ਡੇਰਾ ਲਾਵੇਗਾ। ਜ਼ਬੂਲੁਨ ਦੇ ਲੋਕਾਂ ਦਾ ਆਗੂ ਹੇਲੋਨ ਦਾ ਪੁੱਤਰ ਅਲੀਆਬ ਹੈ। Sien die hoofstuk |