ਗਿਣਤੀ 2:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਯਹੂਦਾਹ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਛਿਆਸੀ ਹਜ਼ਾਰ ਚਾਰ ਸੌ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਪਹਿਲਾਂ ਉਹ ਕੂਚ ਕਰਨ। Sien die hoofstukਪਵਿੱਤਰ ਬਾਈਬਲ O.V. Bible (BSI)9 ਯਹੂਦਾਹ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਛਿਆਸੀ ਹਜ਼ਾਰ ਚਾਰ ਸੌ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਪਹਿਲਾਂ ਓਹ ਕੂਚ ਕਰਨ।। Sien die hoofstukਪਵਿੱਤਰ ਬਾਈਬਲ9 “ਯਹੂਦਾਹ ਦੇ ਡੇਰੇ ਅੰਦਰ ਲੋਕਾਂ ਦੀ ਕੁੱਲ ਗਿਣਤੀ 1,86,400 ਹੈ। ਇਹ ਸਾਰੇ ਆਦਮੀ ਆਪਣੇ ਭਿੰਨ-ਭਿੰਨ ਪਰਿਵਾਰ-ਸਮੂਹਾ ਵਿੱਚ ਵੰਡੇ ਹੋਏ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਸਰੀ ਥਾਂ ਤੇ ਜਾਣਗੇ ਤਾਂ ਯਹੂਦਾਹ ਦਾ ਪਰਿਵਾਰ ਜਾਣ ਦੀ ਪਹਿਲ ਕਰੇਗਾ। Sien die hoofstuk |