ਗਿਣਤੀ 20:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਉਨ੍ਹਾਂ ਨੇ ਆਖਿਆ, ਭਲਾ ਹੁੰਦਾ ਜੇ ਅਸੀਂ ਵੀ ਮਰ ਜਾਂਦੇ ਜਦੋਂ ਸਾਡੇ ਭਰਾ ਯਹੋਵਾਹ ਅੱਗੇ ਮਰ ਗਏ ਸਨ! Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਉਨ੍ਹਾਂ ਨੇ ਆਖਿਆ, ਭਲਾ ਹੁੰਦਾ ਜੇ ਅਸੀਂ ਪ੍ਰਾਣ ਤਿਆਗ ਦਿੰਦੇ ਜਦ ਸਾਡੇ ਭਰਾਵਾਂ ਨੇ ਯਹੋਵਾਹ ਅੱਗੇ ਪ੍ਰਾਣ ਤਿਆਗੇ ਸਨ! Sien die hoofstukਪਵਿੱਤਰ ਬਾਈਬਲ3 ਲੋਕਾਂ ਨੇ ਮੂਸਾ ਨਾਲ ਝਗੜਾ ਕੀਤਾ। ਉਨ੍ਹਾਂ ਨੇ ਆਖਿਆ, “ਸ਼ਾਇਦ ਸਾਨੂੰ ਵੀ ਆਪਣੇ ਹੋਰਨਾ ਭਰਾਵਾਂ ਵਾਂਗ ਯਹੋਵਾਹ ਦੇ ਸਾਹਮਣੇ ਮਰ ਜਾਣਾ ਚਾਹੀਦਾ ਹੈ। Sien die hoofstuk |