ਗਿਣਤੀ 21:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਪ੍ਰਣ ਕਰਕੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚ-ਮੁੱਚ ਸਾਡੇ ਹੱਥ ਵਿੱਚ ਦੇ ਦੇਵੇਂ ਤਾਂ ਅਸੀਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗੇ। Sien die hoofstukਪਵਿੱਤਰ ਬਾਈਬਲ O.V. Bible (BSI)2 ਤਾਂ ਇਸਰਾਏਲ ਨੇ ਯਹੋਵਾਹ ਅੱਗੇ ਸੁੱਖਣਾ ਸੁੱਖੀ ਅਤੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚ ਮੁੱਚ ਮੇਰੇ ਹੱਥ ਵਿੱਚ ਦੇ ਦੇਵੇਂ ਤਾਂ ਮੈਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗਾ Sien die hoofstukਪਵਿੱਤਰ ਬਾਈਬਲ2 ਤਾਂ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨਾਲ ਇੱਕ ਖਾਸ ਇਕਰਾਰ ਕੀਤਾ: “ਯਹੋਵਾਹ, ਇਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰ। ਜੇ ਤੂੰ ਅਜਿਹਾ ਕੀਤਾ, ਤਾਂ ਅਸੀਂ ਉਨ੍ਹਾਂ ਦੇ ਸ਼ਹਿਰ ਤੈਨੂੰ ਅਰਪਣ ਕਰ ਦਿਆਂਗੇ। ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਆਂਗੇ।” Sien die hoofstuk |