ਗਿਣਤੀ 22:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਤਦ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ, ਯਰਦਨ ਦੇ ਪਾਰ ਯਰੀਹੋ ਦੇ ਕੋਲ ਡੇਰੇ ਲਾਏ। Sien die hoofstukਪਵਿੱਤਰ ਬਾਈਬਲ O.V. Bible (BSI)1 ਤਾਂ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮਦਾਨ ਵਿੱਚ ਯਰਦਨ ਦੇ ਪਾਰ ਯਰੀਹੋ ਕੋਲ ਡੇਰੇ ਲਾਏ।। Sien die hoofstukਪਵਿੱਤਰ ਬਾਈਬਲ1 ਫ਼ੇਰ ਇਸਰਾਏਲ ਦੇ ਲੋਕ ਮੋਆਬ ਵਿੱਚਲੀ ਯਰਦਨ ਵਾਦੀ ਵੱਲ ਚੱਲੇ ਗਏ। ਉਨ੍ਹਾਂ ਨੇ ਯਰੀਹੋ ਦੇ ਸਾਹਮਣੇ ਯਰਦਨ ਨਦੀ ਨੇੜੇ ਡੇਰਾ ਲਾਇਆ। Sien die hoofstuk |