ਗਿਣਤੀ 22:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਹ ਬਿਲਆਮ ਕੋਲ ਆਏ ਅਤੇ ਉਹ ਨੂੰ ਆਖਿਆ, ਸਿੱਪੋਰ ਦਾ ਪੁੱਤਰ ਬਾਲਾਕ ਇਹ ਆਖਦਾ ਹੈ ਕਿ ਮੇਰੇ ਕੋਲ ਆਉਣ ਤੋਂ ਨਾ ਰੁਕੋ। Sien die hoofstukਪਵਿੱਤਰ ਬਾਈਬਲ O.V. Bible (BSI)16 ਓਹ ਬਿਲਆਮ ਕੋਲ ਆਏ ਅਤੇ ਉਹ ਨੂੰ ਆਖਿਆ, ਸਿੱਪੋਰ ਦਾ ਪੁੱਤ੍ਰ ਬਾਲਾਕ ਐਉਂ ਆਖਦਾ ਕਿ ਮੇਰੇ ਕੋਲ ਆਉਣ ਤੋਂ ਨਾ ਰੁਕੋ Sien die hoofstukਪਵਿੱਤਰ ਬਾਈਬਲ16 ਉਹ ਬਿਲਆਮ ਕੋਲ ਗਏ ਅਤੇ ਆਖਿਆ: “ਸਿੱਪੋਰ ਦਾ ਪੁੱਤਰ ਬਾਲਾਕ ਤੁਹਾਨੂੰ ਆਖਦਾ ਹੈ: ਕਿਰਪਾ ਕਰਕੇ ਕਿਸੇ ਵੀ ਕਾਰਣ ਮੇਰੇ ਕੋਲ ਆਉਣ ਤੋਂ ਇਨਕਾਰ ਨਾ ਕਰੋ। Sien die hoofstuk |