ਗਿਣਤੀ 22:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਇਸ ਲਈ ਮੋਆਬ ਉਸ ਪਰਜਾ ਤੋਂ ਬਹੁਤ ਡਰਿਆ ਕਿਉਂ ਜੋ ਉਹ ਗਿਣਤੀ ਵਿੱਚ ਵੱਧ ਸਨ, ਸੋ ਮੋਆਬ ਇਸਰਾਏਲੀਆਂ ਦੇ ਕਾਰਨ ਬਹੁਤ ਘਬਰਾਇਆ। Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਮੋਆਬ ਉਸ ਪਰਜਾ ਦੇ ਅੱਗੋਂ ਡਾਢਾ ਡਰਿਆ ਕਿਉਂ ਜੋ ਉਹ ਬਹੁਤ ਸੀ ਸੋ ਮੋਆਬ ਇਸਰਾਏਲੀਆਂ ਦੇ ਕਾਰਨ ਅੱਤ ਬਿਆਕੁਲ ਹੋਇਆ Sien die hoofstuk |