ਗਿਣਤੀ 22:34 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ ਕਿ ਮੈਂ ਪਾਪ ਕੀਤਾ ਕਿਉਂ ਜੋ ਮੈਂ ਨਹੀਂ ਜਾਣਦਾ ਸੀ ਕਿ ਤੂੰ ਰਾਹ ਵਿੱਚ ਮੇਰੇ ਵਿਰੁੱਧ ਖੜ੍ਹਾ ਹੈਂ ਅਤੇ ਹੁਣ ਜੇ ਮੈਂ ਤੇਰੀ ਨਿਗਾਹ ਵਿੱਚ ਬੁਰਿਆਈ ਕੀਤੀ ਤਾਂ ਮੈਂ ਮੁੜ ਜਾਂਵਾਂਗਾ। Sien die hoofstukਪਵਿੱਤਰ ਬਾਈਬਲ O.V. Bible (BSI)34 ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ ਕੇ ਮੈਂ ਪਾਪ ਕੀਤਾ ਕਿਉਂ ਜੋ ਮੈਂ ਨਹੀਂ ਜਾਣਦਾ ਸਾਂ ਕਿ ਤੂੰ ਰਾਹ ਵਿੱਚ ਮੇਰੇ ਵਿਰੁੱਧ ਖਲੋਤਾ ਹੈਂ ਅਤੇ ਹੁਣ ਜੇ ਮੈਂ ਤੇਰੀ ਨਿਗਾਹ ਵਿੱਚ ਬੁਰਿਆਈ ਕੀਤੀ ਤਾਂ ਮੈਂ ਮੁੜ ਜਾਵਾਂਗਾ Sien die hoofstukਪਵਿੱਤਰ ਬਾਈਬਲ34 ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ, “ਮੈਂ ਪਾਪ ਕੀਤਾ ਹੈ। ਮੈਂ ਨਹੀਂ ਦੇਖ ਸੱਕਿਆ ਕਿ ਤੁਸੀਂ ਰਸਤੇ ਵਿੱਚ ਖਲੋਤੇ ਹੋਏ ਸੀ। ਜੇ ਮੈਂ ਕੋਈ ਗਲਤੀ ਕਰ ਰਿਹਾ ਹਾਂ ਤਾਂ ਮੈਂ ਘਰ ਵਾਪਸ ਚੱਲਾ ਜਾਂਦਾ ਹਾਂ।” Sien die hoofstuk |