ਗਿਣਤੀ 22:36 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਆ ਗਿਆ ਹੈ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਹੀ ਸੀ। Sien die hoofstukਪਵਿੱਤਰ ਬਾਈਬਲ O.V. Bible (BSI)36 ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਆ ਗਿਆ ਹੈਂ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਸਗੋਂ ਐਨ ਸਰਹੱਦ ਉੱਤੇ ਸੀ Sien die hoofstukਪਵਿੱਤਰ ਬਾਈਬਲ36 ਬਾਲਾਕ ਨੇ ਸੁਣਿਆ ਕਿ ਬਿਲਆਮ ਆ ਰਿਹਾ ਸੀ। ਇਸ ਲਈ ਬਾਲਾਕ ਉਸ ਨੂੰ ਅਰਨੋਨ ਨਦੀ ਕੰਢੇ ਵਸੇ ਮੋਆਬੀ ਸ਼ਹਿਰ ਵਿਖੇ ਮਿਲਣ ਲਈ ਬਾਹਰ ਆ ਗਿਆ। ਇਹ ਥਾਂ ਉਸ ਦੇ ਦੇਸ਼ ਦੀ ਉੱਤਰੀ ਸੀਮਾ ਉੱਤੇ ਸੀ। Sien die hoofstuk |