ਗਿਣਤੀ 22:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਮੋਆਬ ਨੇ ਮਿਦਯਾਨ ਦੇ ਬਜ਼ੁਰਗਾਂ ਨੂੰ ਆਖਿਆ ਕੀ ਹੁਣ ਇਹ ਦਲ ਸਾਡੇ ਆਲੇ-ਦੁਆਲੇ ਦਾ ਸਭ ਕੁਝ ਖ਼ਤਮ ਕਰ ਜਾਵੇਗਾ ਜਿਵੇਂ ਬਲ਼ਦ ਖੇਤ ਦਾ ਘਾਹ ਖ਼ਤਮ ਕਰ ਦਿੰਦਾ ਹੈ। ਸਿੱਪੋਰ ਦਾ ਪੁੱਤਰ ਬਾਲਾਕ ਉਸ ਸਮੇਂ ਮੋਆਬ ਦਾ ਰਾਜਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)4 ਤਾਂ ਮੋਆਬ ਨੇ ਮਿਦਯਾਨ ਦੇ ਬਜ਼ੁਰਗਾਂ ਨੂੰ ਆਖਿਆ ਕਿ ਹੁਣ ਇਹ ਸਾਡੇ ਆਲੇ ਦੁਆਲੇ ਦਾ ਸਭ ਕੁਝ ਚੱਟ ਜਾਵੇਗਾ ਜਿਵੇਂ ਬਲਦ ਖੇਤ ਦਾ ਘਾਹ ਚੱਟ ਜਾਂਦਾ ਹੈ। ਸਿੱਪੋਰ ਦਾ ਪੁੱਤ੍ਰ ਬਾਲਾਕ ਉਸ ਸਮੇਂ ਮੋਆਬ ਦਾ ਰਾਜਾ ਸੀ Sien die hoofstukਪਵਿੱਤਰ ਬਾਈਬਲ4 ਮੋਆਬ ਦੇ ਰਾਜੇ ਨੇ ਮਿਦਯਾਨ ਦੇ ਆਗੂਆਂ ਨੂੰ ਆਖਿਆ, “ਲੋਕਾਂ ਦੀ ਏਡੀ ਵੱਡੀ ਭੀੜ, ਸਾਡੇ ਆਲੇ-ਦੁਆਲੇ ਦੀ ਹਰ ਸ਼ੈਅ ਨੂੰ ਨਸ਼ਟ ਕਰ ਦੇਵੇਗੀ, ਜਿਵੇਂ ਕੋਈ ਗਊ ਕਿਸੇ ਖੇਤ ਦੇ ਸਾਰੇ ਘਾਹ ਨੂੰ ਚਰ ਜਾਂਦੀ ਹੈ।” ਉਸ ਸਮੇਂ ਸਿੱਪੋਰ ਦਾ ਪੁੱਤਰ ਬਾਲਾਕ ਮੋਆਬ ਦਾ ਰਾਜਾ ਸੀ। Sien die hoofstuk |