ਗਿਣਤੀ 22:40 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਬਾਲਾਕ ਨੇ ਵੱਗਾਂ ਅਤੇ ਇੱਜੜਾਂ ਦੀਆਂ ਬਲੀਆਂ ਚੜ੍ਹਾਈਆਂ ਅਤੇ ਉਹ ਨੇ ਬਿਲਆਮ ਅਤੇ ਉਨ੍ਹਾਂ ਹਾਕਮਾਂ ਲਈ ਜਿਹੜੇ ਉਸ ਦੇ ਨਾਲ ਸਨ ਕੁਝ ਭੇਜਿਆ। Sien die hoofstukਪਵਿੱਤਰ ਬਾਈਬਲ O.V. Bible (BSI)40 ਬਾਲਾਕ ਨੇ ਵੱਗਾਂ ਅਤੇ ਇੱਜੜਾਂ ਦੀਆਂ ਬਲੀਆਂ ਚੜ੍ਹਾਈਆਂ ਅਤੇ ਉਹ ਨੇ ਬਿਲਆਮ ਅਰ ਉਨ੍ਹਾਂ ਸਰਦਾਰਾਂ ਲਈ ਜਿਹੜੇ ਉਸ ਦੇ ਨਾਲ ਸਨ ਕੁਝ ਘੱਲਿਆ Sien die hoofstukਪਵਿੱਤਰ ਬਾਈਬਲ40 ਬਾਲਾਕ ਨੇ ਕੁਝ ਪਸ਼ੂ ਅਤੇ ਕੁਝ ਭੇਡਾਂ ਬਲੀ ਦੇ ਤੌਰ ਤੇ ਜ਼ਿਬਾਹ ਕੀਤੇ। ਉਸ ਨੇ ਕੁਝ ਮਾਸ ਬਿਲਆਮ ਨੂੰ ਅਤੇ ਕੁਝ ਉਨ੍ਹਾਂ ਆਗੂਆਂ ਨੂੰ ਦਿੱਤਾ ਜੋ ਉਸ ਦੇ ਨਾਲ ਸਨ। Sien die hoofstuk |