ਗਿਣਤੀ 23:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਦ ਯਹੋਵਾਹ ਨੇ ਇੱਕ ਵਾਕ ਬਿਲਆਮ ਦੇ ਮੂੰਹ ਵਿੱਚ ਪਾਇਆ ਅਤੇ ਆਖਿਆ, ਬਾਲਾਕ ਦੇ ਕੋਲ ਜਾਂ ਕੇ ਇਸ ਤਰ੍ਹਾਂ ਬੋਲੀ। Sien die hoofstukਪਵਿੱਤਰ ਬਾਈਬਲ O.V. Bible (BSI)5 ਤਾਂ ਯਹੋਵਾਹ ਨੇ ਇੱਕ ਵਾਕ ਬਿਲਆਮ ਦੇ ਮੂੰਹ ਵਿੱਚ ਪਾਇਆ ਅਤੇ ਆਖਿਆ, ਬਾਲਾਕ ਕੋਲ ਮੁੜ ਕੇ ਇਉਂ ਇਉਂ ਬੋਲੀਂ।। Sien die hoofstukਪਵਿੱਤਰ ਬਾਈਬਲ5 ਤਾਂ ਯਹੋਵਾਹ ਨੇ ਬਿਲਆਮ ਨੂੰ ਦੱਸਿਆ ਕਿ ਉਸ ਨੂੰ ਕੀ ਆਖਣਾ ਚਾਹੀਦਾ ਹੈ। ਫ਼ੇਰ ਯਹੋਵਾਹ ਨੇ ਆਖਿਆ, “ਬਾਲਾਕ ਕੋਲ ਵਾਪਸ ਜਾ ਅਤੇ ਉਸ ਨੂੰ ਇਹ ਗੱਲਾਂ ਆਖ ਜਿਹੜੀਆਂ ਮੈਂ ਤੈਨੂੰ ਆਖਣ ਲਈ ਦੱਸੀਆਂ ਹਨ।” Sien die hoofstuk |