ਗਿਣਤੀ 23:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੈਂ ਕਿਵੇਂ ਉਹ ਨੂੰ ਫਿਟਕਾਰਾਂ, ਜਿਸ ਨੂੰ ਪਰਮੇਸ਼ੁਰ ਨੇ ਨਹੀਂ ਫਿਟਕਾਰਿਆ? ਅਤੇ ਮੈਂ ਕਿਵੇਂ ਉਹ ਨੂੰ ਘਟਾਵਾਂ, ਜਿਸ ਨੂੰ ਯਹੋਵਾਹ ਨੇ ਨਹੀਂ ਘਟਾਇਆ? Sien die hoofstukਪਵਿੱਤਰ ਬਾਈਬਲ O.V. Bible (BSI)8 ਮੈਂ ਕਿਵੇਂ ਉਹ ਨੂੰ ਫਿਟਕਾਰਾਂ, ਜਿਸ ਨੂੰ ਪਰਮੇਸ਼ੁਰ ਨੇ ਨਹੀਂ ਫਿਟਕਾਰਿਆ? ਅਤੇ ਮੈਂ ਕਿਵੇਂ ਉਹ ਨੂੰ ਧਿੱਕਾਰਾਂ, ਜਿਹ ਨੂੰ ਯਹੋਵਾਹ ਨੇ ਨਹੀਂ ਧਿੱਕਾਰਿਆ? Sien die hoofstukਪਵਿੱਤਰ ਬਾਈਬਲ8 ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਖਿਲਾਫ਼ ਨਹੀਂ ਹੈ, ਇਸ ਲਈ ਮੈਂ ਵੀ ਉਨ੍ਹਾਂ ਨੂੰ ਸਰਾਪ ਨਹੀਂ ਦੇ ਸੱਕਦਾ। ਯਹੋਵਾਹ ਨੇ ਉਨ੍ਹਾਂ ਲੋਕਾਂ ਲਈ ਮੰਦੀਆਂ ਹੋਣੀਆਂ ਨਹੀਂ ਮੰਗੀਆਂ। ਇਸ ਲਈ ਮੈਂ ਵੀ ਅਜਿਹਾ ਨਹੀਂ ਕਰ ਸੱਕਦਾ। Sien die hoofstuk |