ਗਿਣਤੀ 23:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਚੱਟਾਨ ਦੀਆਂ ਟੀਸੀਆਂ ਤੋਂ ਮੈਂ ਉਹ ਨੂੰ ਵੇਖਦਾ ਹਾਂ, ਅਤੇ ਪਰਬਤਾਂ ਤੋਂ ਮੈਂ ਉਸ ਉੱਤੇ ਨਿਗਾਹ ਮਾਰਦਾ ਹਾਂ। ਇਹ ਪਰਜਾ ਇਕੱਲੀ ਵੱਸਦੀ ਹੈ, ਅਤੇ ਕੌਮਾਂ ਦੇ ਵਿੱਚ ਉਹ ਆਪਣੇ ਆਪ ਨੂੰ ਨਹੀਂ ਗਿਣਦੀ। Sien die hoofstukਪਵਿੱਤਰ ਬਾਈਬਲ O.V. Bible (BSI)9 ਚੱਟਾਨ ਦੀਆਂ ਟਿਸੀਆਂ ਤੋਂ ਮੈਂ ਉਹ ਨੂੰ ਵੇਖਦਾ ਹਾਂ, ਅਤੇ ਪਰਬਤਾਂ ਤੋਂ ਮੈਂ ਉਸ ਉੱਤੇ ਨਿਗਾਹ ਮਾਰਦਾ ਹਾਂ। ਏਹ ਪਰਜਾ ਇਕੱਲੀ ਵੱਸਦੀ ਹੈ, ਅਤੇ ਕੌਮਾਂ ਦੇ ਵਿੱਚ ਓਹ ਆਪਣੇ ਆਪ ਨੂੰ ਨਹੀਂ ਗਿਣਦੀ। Sien die hoofstukਪਵਿੱਤਰ ਬਾਈਬਲ9 ਮੈਂ ਉਨ੍ਹਾਂ ਲੋਕਾਂ ਨੂੰ ਪਰਬਤ ਉੱਤੋਂ ਦੇਖ ਰਿਹਾ ਹਾਂ। ਮੈਂ ਉਨ੍ਹਾਂ ਨੂੰ ਉੱਚੀਆਂ ਪਹਾੜੀਆਂ ਤੋਂ ਦੇਖਦਾ ਹਾਂ। ਉਹ ਲੋਕ, ਇੱਕਲੇ ਰਹਿੰਦੇ ਹਨ। ਉਹ ਕਿਸੇ ਹੋਰ ਕੌਮ ਦਾ ਹਿੱਸਾ ਨਹੀਂ ਹੈ। Sien die hoofstuk |