ਗਿਣਤੀ 24:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)4 ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁਲ਼੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।। Sien die hoofstukਪਵਿੱਤਰ ਬਾਈਬਲ4 ਮੈਂ ਪਰਮੇਸ਼ੁਰ ਕੋਲੋਂ ਇਹ ਸੰਦੇਸ਼ ਸੁਣਿਆ ਸੀ। ਮੈਂ ਉਹੀ ਦੇਖਿਆ ਜੋ ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਦਿਖਾਇਆ। ਮੈਂ ਨਿਮਰਤਾ ਨਾਲ ਆਖਦਾ ਹਾਂ, ਜੋ ਮੈਂ ਸਾਫ਼ ਤੌਰ ਤੇ ਦੇਖਿਆ। Sien die hoofstuk |