ਗਿਣਤੀ 25:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜਦ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਦੇਵਤਿਆਂ ਦੀਆਂ ਬਲੀਆਂ ਉੱਤੇ ਬੁਲਾਇਆ ਤਾਂ ਲੋਕਾਂ ਨੇ ਖਾਧਾ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਮੱਥਾ ਵੀ ਟੇਕਿਆ। Sien die hoofstukਪਵਿੱਤਰ ਬਾਈਬਲ O.V. Bible (BSI)2 ਜਦ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਦੇਵਤਿਆਂ ਦੀਆਂ ਬਲੀਆਂ ਉੱਤੇ ਬੁਲਾਇਆ ਤਾਂ ਲੋਕਾਂ ਨੇ ਖਾਧਾ ਅਤੇ ਉਨ੍ਹਾਂ ਦੇ ਦੇਵਤਿਆਂ ਅੱਗੇ ਮੱਥਾ ਟੇਕਿਆ Sien die hoofstukਪਵਿੱਤਰ ਬਾਈਬਲ2-3 ਮੋਆਬੀ ਔਰਤਾਂ ਨੇ ਆਦਮੀਆ ਨੂੰ ਆਪਣੇ ਦੇਵਤਿਆ ਅੱਗੇ ਬਲੀਆਂ ਚੜ੍ਹਾਉਣ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਇਸਰਾਏਲੀਆਂ ਨੇ ਉਨ੍ਹਾ ਦੇਵਤਿਆਂ ਦੀ ਉਪਾਸਨਾ ਕੀਤੀ ਅਤੇ ਬਲੀਆ ਦਾ ਭੋਜਨ ਖਾਧਾ। ਉਹ ਦੇਵਤੇ ਪਓਰ ਬਆਲ ਦੀ ਉਪਾਸਨਾ ਕਰਨ ਲੱਗ ਪਏ। ਇਸ ਲਈ ਯਹੋਵਾਹ ਉਨ੍ਹਾਂ ਦੇ ਨਾਲ ਬਹੁਤ ਗੁੱਸੇ ਹੋ ਗਿਆ। Sien die hoofstuk |