ਗਿਣਤੀ 25:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਉਸ ਇਸਰਾਏਲੀ ਮਨੁੱਖ ਦੇ ਪਿੱਛੇ ਚਾਨਣੀ ਵਿੱਚ ਜਾ ਕੇ ਦੋਹਾਂ ਨੂੰ ਅਰਥਾਤ ਇਸਰਾਏਲੀ ਮਨੁੱਖ ਅਤੇ ਉਸ ਇਸਤਰੀ ਦੇ ਢਿੱਡ ਨੂੰ ਵਿੰਨ੍ਹ ਦਿੱਤਾ ਤਾਂ ਇਸਰਾਏਲੀਆਂ ਤੋਂ ਬਵਾ ਰੁਕ ਗਈ। Sien die hoofstukਪਵਿੱਤਰ ਬਾਈਬਲ O.V. Bible (BSI)8 ਅਤੇ ਉਸ ਇਸਰਾਏਲੀ ਮਨੁੱਖ ਦੇ ਪਿੱਛੇ ਚਾਨਣੀ ਵਿੱਚ ਜਾ ਕੇ ਦੋਹਾਂ ਨੂੰ ਅਰਥਾਤ ਇਸਰਾਏਲੀ ਮਨੁੱਖ ਅਤੇ ਉਸ ਤੀਵੀਂ ਦੇ ਢਿੱਡ ਨੂੰ ਵਿੰਨ੍ਹ ਸੁੱਟਿਆ ਤਾਂ ਇਸਰਾਏਲੀਆਂ ਤੋਂ ਬਵਾ ਰੁੱਕ ਗਈ Sien die hoofstukਪਵਿੱਤਰ ਬਾਈਬਲ8 ਉਸ ਨੇ ਇਸਰਾਏਲੀ ਆਦਮੀ ਦਾ ਤੰਬੂ ਤੱਕ ਪਿੱਛਾ ਕੀਤਾ। ਫ਼ੇਰ ਉਸ ਨੇ ਬਰਛੇ ਨਾਲ ਇਸਰਾਏਲੀ ਆਦਮੀ ਅਤੇ ਮਿਦਯਾਨੀ ਔਰਤ ਨੂੰ ਉਸ ਦੇ ਤੰਬੂ ਅੰਦਰ ਮਾਰ ਦਿੱਤਾ। ਉਸ ਨੇ ਬਰਛਾ ਦੋਹਾਂ ਦੇ ਸਰੀਰਾਂ ਅੰਦਰ ਖੋਭ ਦਿੱਤਾ। ਉਸ ਸਮੇਂ ਇਸਰਾਏਲੀ ਲੋਕਾਂ ਅੰਦਰ ਮਹਾਮਾਰੀ ਫ਼ੈਲੀ ਹੋਈ ਸੀ। ਪਰ ਜਦੋਂ ਫ਼ੀਨਹਾਸ ਏ ਇਨ੍ਹਾਂ ਦੋਹਾਂ ਨੂੰ ਮਾਰ ਦਿੱਤਾ, ਬਿਮਾਰੀ ਖਤਮ ਹੋ ਗਈ। Sien die hoofstuk |